8th Convocation session 2025-26

 ਬਾਬਾ ਫਰੀਦ ਆਈ.ਟੀ.ਆਈ. ਕੋਟ ਸ਼ਮੀਰ ਵਿਖੇ ਸੈਸ਼ਨ 2025-26 ਦੌਰਾਨ ਸਿਖਲਾਈ ਮੁਕੰਮਲ ਕਰਨ ਵਾਲੇ ਸਿਖਿਆਰਥੀਆਂ ਲਈ ਡਿਗਰੀ ਵੰਡ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਸੰਸਥਾ ਵੱਲੋਂ ਸਿਖਲਾਈ ਪੂਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਗਏ।









Post a Comment

0 Comments